ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਰੰਧਾਵਾ ਦੇ ਸਵਾਲ, ਲੋਕਾਂ ਵੱਲੋਂ ਨਕਾਰਨ ਦਾ ਦਾਅਵਾ
ਕਿਹਾ—ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਦੀ ਥਾਂ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਕਰਨ ਠੋਸ ਕਾਰਵਾਈ ਚੰਡੀਗੜ੍ਹ/ਨਵੀਂ ਦਿੱਲੀ, 29 ਸਤੰਬਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ…
ਕਿਹਾ—ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਦੀ ਥਾਂ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਕਰਨ ਠੋਸ ਕਾਰਵਾਈ ਚੰਡੀਗੜ੍ਹ/ਨਵੀਂ ਦਿੱਲੀ, 29 ਸਤੰਬਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ…
ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤਣਾਅ ਜਾਰੀ; ਟੈਰਿਫਾਂ ਨੂੰ ਲੈ ਕੇ ਗੱਲਬਾਤ ਮੁੜ ਸ਼ੁਰੂ ਹੋਣ ਦੇ ਸੰਕੇਤ ਵਾਸ਼ਿੰਗਟਨ, 29 ਸਤੰਬਰ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਉਮੀਦ ਪ੍ਰਗਟਾਈ ਹੈ ਕਿ ਅਮਰੀਕਾ ਅਤੇ…
ਸਿਵਲ ਮੁਕੱਦਮੇ ਵਿੱਚ ਸਾਹਮਣੇ ਆਏ ਨਵੇਂ ਦਾਅਵਿਆਂ ਮਗਰੋਂ ਗ੍ਰੈਂਡ ਜਿਊਰੀ ਕਰੇਗੀ ਸਬੂਤਾਂ ਦੀ ਸਮੀਖਿਆ ਨਿਊਯਾਰਕ, 29 ਸਤੰਬਰ: ਅਮਰੀਕਾ ਦੀ ਕੌਰਨੈਲ ਯੂਨੀਵਰਸਿਟੀ ਨਾਲ ਸਬੰਧਤ ਸਾਲ 2024 ਦੇ ਕਥਿਤ ਸਮੂਹਿਕ ਜਿਨਸੀ ਹਮਲੇ…
ਮੁੰਬਈ, 29 ਸਤੰਬਰ: ਪੰਜਾਬ ਨੈਸ਼ਨਲ ਬੈਂਕ (PNB) ਨਾਲ ਜੁੜੇ ਕਰੋੜਾਂ ਰੁਪਏ ਦੇ ਘੁਟਾਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਨੀਰਵ ਮੋਦੀ ਨਾਲ ਕਥਿਤ ਤੌਰ ’ਤੇ ਜੁੜੇ…
ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ ਗੱਲਬਾਤ ਡੀ.ਜੀ.ਪੀ. ਨੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਿਰੁੱਧ ਦਿੱਤੀ ਚੇਤਾਵਨੀ, ਲੋਕਾਂ ਨੂੰ ਸਿਰਫ਼ ਸਹੀ-ਸੱਚੀ ਜਾਣਕਾਰੀ…
ਜਮਸ਼ੇਰ ਡੇਅਰੀ ਕੰਪਲੈਕਸ ‘ਚ ਬਣ ਰਹੇ ਸੀਬੀਜੀ ਪਲਾਂਟ ਦੇ ਕੰਮ ਦਾ ਵੀ ਲਿਆ ਜਾਇਜ਼ਾ ਜਲੰਧਰ, 28 ਸਤੰਬਰ : ਰਾਜ ਸਭਾ ਮੈਂਬਰ ਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ…
ਢਾਕਾ: ਬੰਗਲਾਦੇਸ਼ ਦੇ ਇੰਟਰਨੈਸ਼ਨਲ ਕ੍ਰਾਈਮਜ਼ ਟ੍ਰਿਬਿਊਨਲ-2 ਨੇ ਮੰਗਲਵਾਰ ਨੂੰ ਪਾਬੰਦੀਸ਼ੁਦਾ ਅਵਾਮੀ ਲੀਗ ਦੇ ਸੱਤ ਸੀਨੀਅਰ ਨੇਤਾਵਾਂ ਨੂੰ ਮਾਨਵਤਾ ਦੇ ਖਿਲਾਫ ਅਪਰਾਧਾਂ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ। ਇਹਨਾਂ ਨੇਤਾਵਾਂ 'ਤੇ…
ਚਾਰ ਹਫ਼ਤਿਆਂ ਬਾਅਦ ਹੋਵੇਗੀ ਅਗਲੀ ਸੁਣਵਾਈ; ਮੁੱਖ ਗਵਾਹਾਂ ਦੇ ਬਿਆਨ ਦਰਜ ਹੋਣ ਮਗਰੋਂ ਜ਼ਮਾਨਤ ’ਤੇ ਵਿਚਾਰ ਦੇ ਸੰਕੇਤ ਨਵੀਂ ਦਿੱਲੀ, 15 ਸਤੰਬਰ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ…
ਲੰਡਨ : ਪ੍ਰਿੰਸ ਹੈਰੀ ਅਤੇ ਮੇਘਨ ਨੇ ਨਵੇਂ ਅਕਾਦਮਿਕ ਸਾਲ ਦੀ ਸ਼ੁਰੂਆਤ ਤੋਂ ਕੁਝ ਹੀ ਦਿਨਾਂ ਬਾਅਦ ਆਪਣੇ ਬੱਚਿਆਂ ਪ੍ਰਿੰਸ ਆਰਚੀ ਅਤੇ ਪ੍ਰਿੰਸੈਸ ਲਿਲੀਬੈਟ ਦਾ ਸਕੂਲ ਬਦਲਣ ਦਾ ਫ਼ੈਸਲਾ ਕੀਤਾ…
ਵਾਸਿ਼ੰਗਟਨ ਡੀਸੀ : ਅਮਰੀਕਾ ਨੇ ਪਹਿਲੀ ਵਾਰ ਅਧਿਕਾਰਤ ਤੌਰ ’ਤੇ ਮੰਨਿਆ ਹੈ ਕਿ ਉਸ ਨੇ ਪੁਲਾੜ ਵਿੱਚ ਅਜਿਹੇ ਹਥਿਆਰ ਤਾਇਨਾਤ ਕੀਤੇ ਹੋਏ ਹਨ, ਜਿਨ੍ਹਾਂ ਦੀ ਵਰਤੋਂ ਲੋੜ ਪੈਣ ’ਤੇ ਆਪਣੇ…