ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕਾਰਵਾਈ
ਵਿਕਰਮਜੀਤ ਵਿੱਕੀ ਦੀ ਅਣਅਧਿਕਾਰਤ ਉਸਾਰੀ ਢਾਹੀ ਜਲੰਧਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਸਖ਼ਤ ਕਾਰਵਾਈ…