ਅਮਰੀਕਾ ’ਚ 27 ਸਾਲਾ ਸਿੱਖ ਨੌਜਵਾਨ ਜੋਤ ਸਿੰਘ ਨੇ ਰਚਿਆ ਇਤਿਹਾਸ, ਜਾਰਜੀਆ ਅਸੈਂਬਲੀ ਦੀ ਚੋਣ ਜਿੱਤੀ
ਯੇਲ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜ ਕੇ ਹਾਸਲ ਕੀਤੀ ਜਿੱਤ; ਜਾਰਜੀਆ ਵਿਧਾਨ ਸਭਾ ’ਚ ਪਹੁੰਚਣ ਵਾਲੇ ਪਹਿਲੇ ਸਿੱਖ ਅਤੇ ਭਾਰਤੀ-ਅਮਰੀਕੀ ਬਣੇ ਚੰਡੀਗੜ੍ਹ: ਅਮਰੀਕਾ ਵਿੱਚ ਰਹਿੰਦੇ ਸਿੱਖ…