ਅਮਰੀਕਾ ਨੇ ਵੀਜ਼ਾ ਅਤੇ ਗ੍ਰੀਨ ਕਾਰਡ ਅਰਜ਼ੀਆਂ ਲਈ ਨਵੇਂ ਨਿਯਮ ਲਾਗੂ ਕੀਤੇ, ਅਧੂਰੀਆਂ ਅਰਜ਼ੀਆਂ ਸਿੱਧੀਆਂ ਹੋ ਸਕਦੀਆਂ ਹਨ ਰੱਦ
ਵਾਸ਼ਿੰਗਟਨ : ਅਮਰੀਕਾ ਨੇ ਵੀਜ਼ਾ, ਗ੍ਰੀਨ ਕਾਰਡ, ਨਾਗਰਿਕਤਾ ਅਤੇ ਹੋਰ ਇਮੀਗ੍ਰੇਸ਼ਨ ਲਾਭਾਂ ਲਈ ਅਰਜ਼ੀ ਪ੍ਰਕਿਰਿਆ ਨੂੰ ਹੋਰ ਸਖ਼ਤ ਬਣਾਉਂਦਿਆਂ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਤਬਦੀਲੀਆਂ ਤੋਂ ਬਾਅਦ ਅਧੂਰੀਆਂ…