ਗਨੀਵ ਕੌਰ ਮਜੀਠੀਆ ਦੀਆਂ ਟਿੱਪਣੀਆਂ ਹਟਾਉਣ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ, ਜਥੇਦਾਰ ਕੋਲ ਕੀਤੀ ਅਪੀਲ
ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਦੀਆਂ ਕੁਝ ਟਿੱਪਣੀਆਂ ਹਟਾਏ ਜਾਣ 'ਤੇ ਇਤਰਾਜ਼ ਜਤਾਇਆ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ…