ਅਮਰੀਕਾ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਨਿਯਮਾਂ ਦੀ ਸਖ਼ਤ ਪਾਲਣਾ, ਹਜ਼ਾਰਾਂ ਲਾਇਸੈਂਸ ਰੱਦ ਹੋਣ ਨਾਲ ਪ੍ਰਵਾਸੀ ਭਾਈਚਾਰੇ ਵਿੱਚ ਚਿੰਤਾ
ਵਾਸ਼ਿੰਗਟਨ: ਅਮਰੀਕਾ ਵਿੱਚ ਵਪਾਰਕ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਸਬੰਧੀ ਨਿਯਮਾਂ ਨੂੰ ਹੋਰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਦੇ ਤਹਿਤ ਹਜ਼ਾਰਾਂ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ…