ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ 18 ਲੱਖ ਟਨ ਪੁਰਾਣੇ ਸਟਾਕ ਦੀ ਹੋਵੇਗੀ ਲਿਫ਼ਟਿੰਗ: ਮਾਨ ਦੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਖ਼ੁਰਾਕ, ਉਪਭੋਗਤਾ ਮਾਮਲੇ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਆਉਣ ਵਾਲੇ ਝੋਨੇ ਦੇ…